IIPMT Punjab INDIA

IIPMT Punjab INDIA IIPMT encourages all young generation students to develop their career in the vast world of Para medical sciences to serve the nation better.

ਦੀਵਾਲੀ ਦੀ ਰਾਤਿ ਦੀਵੇ ਬਾਲੀਅਨਿ। ਤਾਰੇ ਜਾਤਿ ਸਨਾਤਿ ਅੰਬਰਿ ਭਾਲੀਅਨਿ।ਦਿਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਜੀ May this Diwali enlig...
01/11/2024

ਦੀਵਾਲੀ ਦੀ ਰਾਤਿ ਦੀਵੇ ਬਾਲੀਅਨਿ।
ਤਾਰੇ ਜਾਤਿ ਸਨਾਤਿ ਅੰਬਰਿ ਭਾਲੀਅਨਿ।
ਦਿਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਜੀ

May this Diwali enlighten all 's life with happiness and remove darkness of evils

ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ ॥ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਂਰਾਜ ਜੀ  ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ...
15/12/2023

ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ ॥
ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਂਰਾਜ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ

ਧੰਨ ਧੰਨ ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਰਬੱਤ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ।
14/12/2023

ਧੰਨ ਧੰਨ ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਰਬੱਤ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ।

20/07/2023
Kick starts a     in the   sector with      and    Courses at 𝗚.𝗔.𝗗. 𝗜𝗻𝘀𝘁𝗶𝘁𝘂𝘁𝗲 𝗼𝗳 𝗣𝗮𝗿𝗮𝗺𝗲𝗱𝗶𝗰𝗮𝗹 𝗦𝗰𝗶𝗲𝗻𝗰𝗲𝘀, 𝗗𝗼𝗿𝗮𝗵𝗮, 𝗟𝘂𝗱𝗵𝗶𝗮𝗻𝗮...
04/07/2023

Kick starts a in the sector with and Courses at 𝗚.𝗔.𝗗. 𝗜𝗻𝘀𝘁𝗶𝘁𝘂𝘁𝗲 𝗼𝗳 𝗣𝗮𝗿𝗮𝗺𝗲𝗱𝗶𝗰𝗮𝗹 𝗦𝗰𝗶𝗲𝗻𝗰𝗲𝘀, 𝗗𝗼𝗿𝗮𝗵𝗮, 𝗟𝘂𝗱𝗵𝗶𝗮𝗻𝗮
Hurry up!! The clock is ticking!!
Get a high quality and an attractive stipend..
Promising in the industry awaits you!!
📲Call for more details 99155-18440

July 1, 2023
01/07/2023

July 1, 2023

ਹਰਿ ਕੀ ਵਡਿਆਈ ਵਡੀ ਹੈ ਹਰਿ ਕੀਰਤਨੁ ਹਰਿ ਕਾ ॥ ਹਰਿ ਕੀ ਵਡਿਆਈ ਵਡੀ ਹੈ ਜਾ ਨਿਆਉਂ ਹੈ ਧਰਮ ਕਾ ॥ਸ਼੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ...
04/05/2023

ਹਰਿ ਕੀ ਵਡਿਆਈ ਵਡੀ ਹੈ ਹਰਿ ਕੀਰਤਨੁ ਹਰਿ ਕਾ ॥
ਹਰਿ ਕੀ ਵਡਿਆਈ ਵਡੀ ਹੈ ਜਾ ਨਿਆਉਂ ਹੈ ਧਰਮ ਕਾ ॥
ਸ਼੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ।

🙏🏻ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ🙏🏻

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੋਟਿ ਕੋਟਿ ਪ੍ਰਣਾਮ 🙏🙏
28/11/2022

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੋਟਿ ਕੋਟਿ ਪ੍ਰਣਾਮ 🙏🙏

ਰਾਜਨ ਕਿ ਰਾਜਾ ਮਹਾਂਰਾਜਨ ਕਿ ਮਹਾਂਰਾਜਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਗੁਰਪੁਰਬ ਦੀਆਂ ਆਪ ਸੱਭਨਾ ਨੂੰ ਲੱਖ ਲੱਖ ਵਧਾਈਆਂ🙏
26/11/2022

ਰਾਜਨ ਕਿ ਰਾਜਾ ਮਹਾਂਰਾਜਨ ਕਿ ਮਹਾਂਰਾਜਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਗੁਰਪੁਰਬ ਦੀਆਂ ਆਪ ਸੱਭਨਾ ਨੂੰ ਲੱਖ ਲੱਖ ਵਧਾਈਆਂ🙏

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਜੀ
21/04/2022

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਜੀ

ਖਾਲਸਾ ਪੰਥ ਦੇ ਸਿਰਜਣਹਾਰੇ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਵਿੱਚ ਸ਼ਰਧਾ ਅਤੇ ਸਤਿਕਾਰ ਸਹਿਤ ਪ੍ਰਣਾਮ ਕਰਦ...
14/04/2022

ਖਾਲਸਾ ਪੰਥ ਦੇ ਸਿਰਜਣਹਾਰੇ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਵਿੱਚ ਸ਼ਰਧਾ ਅਤੇ ਸਤਿਕਾਰ ਸਹਿਤ ਪ੍ਰਣਾਮ ਕਰਦੇ ਹੋਏ, ਦੇਸ਼-ਵਿਦੇਸ਼ ਵਿੱਚ ਵਸਦੀਆਂ ਸੰਗਤਾਂ ਨੂੰ ਵਿਸਾਖੀ ਅਤੇ ਖਾਲਸਾ ਪੰਥ ਸਾਜਨਾ ਦਿਵਸ ਦੀਆਂ ਲੱਖ-ਲੱਖ ਵਧਾਈਆਂ।

Address

NH-1
Doraha
141421

Opening Hours

Monday 9am - 5pm
Tuesday 9am - 5pm
Wednesday 9am - 5pm
Thursday 9am - 5pm
Friday 9am - 5pm
Saturday 9am - 5pm
Sunday 9am - 1pm

Alerts

Be the first to know and let us send you an email when IIPMT Punjab INDIA posts news and promotions. Your email address will not be used for any other purpose, and you can unsubscribe at any time.

Share